Breaking News
Dashmesh GS Electricals Verka Smart Media Insurance Point Tav Prasad

Month: July 2024

ਪੰਜਾਬ ਸਰਕਾਰ ਵੱਲੋਂ ਦਿਵਿਆਂਗ ਮੁਲਾਜ਼ਮਾਂ ਨੂੰ ਵਰਕਸ਼ਾਪਾਂ/ਸੈਮੀਨਾਰਾਂ ਲਈ 5 ਸਪੈਸ਼ਲ ਕੈਜੂਅਲ ਲੀਵ ਦੇਣ ਦਾ ਫ਼ੈਸਲਾ

ਚੰਡੀਗੜ੍ਹ, 5 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਦਿਵਿਆਂਗਜਨ ਕਰਮਚਾਰੀਆਂ ਦੀ ਭਲਾਈ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਦਿਆਂ ਅਹਿਮ ਫ਼ੈਸਲਾ ਲੈਂਦਿਆਂ ਦਿਵਿਆਂਗਜਨਾਂ ਨੂੰ ਅਪੰਗਤਾ ਸਬੰਧੀ ਸਮਰੱਥਾ ਵਿਕਾਸ ਸਬੰਧੀ ਵਰਕਸ਼ਾਪਾਂ /ਸੈਮੀਨਾਰਾਂ ਵਿੱਚ ਸ਼ਾਮਲ ਹੋਣ ਲਈ 5 ਸਪੈਸ਼ਲ ਕੈਜੂਅਲ ਲੀਵ ਦੇਣ ਦਾ ਫ਼ੈਸਲਾ…

Read more

ਹੁਣ NEET-PG ਪ੍ਰੀਖਿਆ 11 ਅਗਸਤ ਨੂੰ

ਨਵੀਂ ਦਿੱਲੀ, 5 ਜੁਲਾਈ, ਪੰਜਾਬੀ ਦੁਨੀਆ ਬਿਊਰੋ :  ਨੈਸ਼ਨਲ ਬੋਰਡ ਆਫ ਐਗਜ਼ਾਮੀਨੇਸ਼ਨ ਨੇ 11 ਅਗਸਤ ਨੂੰ ਉੱਚ ਮੈਡੀਕਲ ਸਿੱਖਿਆ – NEET PG ਲਈ ਰਾਸ਼ਟਰੀ ਯੋਗਤਾ ਕਮ ਦਾਖਲਾ ਟੈਸਟ ਕਰਵਾਉਣ ਦਾ ਐਲਾਨ ਕੀਤਾ ਹੈ। ਬੋਰਡ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਇਹ ਪ੍ਰੀਖਿਆ ਦੋ ਸ਼ਿਫਟਾਂ ਵਿੱਚ ਹੋਵੇਗੀ। NEET-UG ਪ੍ਰੀਖਿਆ ਵਿੱਚ ਪੇਪਰ ਲੀਕ ਹੋਣ ਤੋਂ ਬਾਅਦ ਰਾਸ਼ਟਰੀ…

Read more