Breaking News

Month: July 2024

ਪੈਰਿਸ ਓਲੰਪਿਕ: ਮਨੂ ਭਾਕਰ-ਸਰਬਜੋਤ ਸਿੰਘ ਨੇ ਜਿੱਤਿਆ ਕਾਂਸੀ ਦਾ ਤਗਮਾ

ਪੈਰਿਸ, 30 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੇ ਮੰਗਲਵਾਰ ਨੂੰ ਪੈਰਿਸ ਓਲੰਪਿਕ 2024 ਦੇ ਚੌਥੇ ਦਿਨ ਦੱਖਣੀ ਕੋਰੀਆ ਨੂੰ ਹਰਾ ਕੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਸ਼ੂਟਿੰਗ ਈਵੈਂਟ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ। ਭਾਰਤ ਦਾ ਇਹ ਦੂਜਾ ਤਗ਼ਮਾ ਹੈ। ਇਸ ਤਰ੍ਹਾਂ ਮਨੂ ਭਾਕਰ ਭਾਰਤ ਦੇ ਇਤਿਹਾਸ ਵਿੱਚ…

Read More

ਕੇਰਲ ‘ਚ ਜ਼ਮੀਨ ਖਿਸਕਣ ਕਾਰਨ 45 ਲੋਕਾਂ ਦੀ ਮੌਤ, ਸੈਂਕੜੇ ਫਸੇ, ਬਚਾਅ ਕਾਰਜ ਜਾਰੀ

ਵਾਇਨਾਡ, 30 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਕੇਰਲ ਦੇ ਵਾਇਨਾਡ ਜ਼ਿਲੇ ‘ਚ ਮੰਗਲਵਾਰ ਨੂੰ ਭਾਰੀ ਮੀਂਹ ਪੈਣ ਅਤੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 45 ਲੋਕਾਂ ਦੀ ਮੌਤ ਹੋ ਗਈ, ਜਦਕਿ ਸੈਂਕੜੇ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਵਾਇਨਾਡ ਵਿੱਚ ਜ਼ਮੀਨ ਖਿਸਕਣ ਕਾਰਨ ਮਾਰੇ ਗਏ ਲੋਕਾਂ ਵਿੱਚ ਇੱਕ ਨੇਪਾਲੀ ਪਰਿਵਾਰ ਦਾ ਇੱਕ ਸਾਲ ਦਾ ਬੱਚਾ ਵੀ ਸ਼ਾਮਲ…

Read More