Breaking News
Smart Media Dashmesh Insurance Point

Month: July 2024

ਲੋਨਾਵਾਲਾ ‘ਚ ਛੁੱਟੀਆਂ ਮਨਾਉਣ ਆਏ ਇੱਕੋ ਪਰਿਵਾਰ ਦੇ 5 ਜੀਅ ਪਾਣੀ ਦੇ ਵਹਾਅ ‘ਚ ਰੁੜ੍ਹੇ, 3 ਲਾਸ਼ਾਂ ਬਰਾਮਦ

ਮੁੰਬਈ, 1 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਮੁੰਬਈ ਦੇ ਨਾਲ ਲੱਗਦੇ ਲੋਨਾਵਾਲਾ ‘ਚ ਛੁੱਟੀਆਂ ਮਨਾਉਣ ਗਏ ਪੂਰੇ ਪਰਿਵਾਰ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਾਨਸੂਨ ਦੀਆਂ ਛੁੱਟੀਆਂ ਮਨਾਉਣ ਲਈ ਲੋਨਾਵਾਲਾ ਆਏ ਇੱਕ ਪਰਿਵਾਰ ਦੇ ਪੰਜ ਮੈਂਬਰ ਝਰਨੇ ਵਿੱਚ ਰੁੜ੍ਹ ਗਏ। ਇਹ ਝਰਨਾ ਭੁਸੀ ਡੈਮ ਦੇ ਪਿੱਛੇ ਇੱਕ ਪਹਾੜੀ ਉੱਤੇ ਬਣਿਆ ਹੋਇਆ ਹੈ ਅਤੇ…

Read more

ਸਿਹਤ ਮੰਤਰੀ ਨੇ ਇੱਕੋ-ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ‘ਚ ਬਰਾਬਰਤਾ ਲਿਆਉਣ ਦੀ ਕੀਤੀ ਹਮਾਇਤ

ਚੰਡੀਗੜ੍ਹ, 1 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਦੇਸ਼ ਦੇ ਲੱਖਾਂ ਲੋਕਾਂ ਲਈ ਸਸਤੀਆਂ ਤੇ ਮਿਆਰੀ ਦਵਾਈਆਂ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਵੱਖ-ਵੱਖ ਬ੍ਰਾਂਡਾਂ ਹੇਠ ਉਪਲੱਬਧ ਦਵਾਈਆਂ, ਜਿਨ੍ਹਾਂ ਦੇ ਸਾਲਟ ਇੱਕੋ ਜਿਹੇ ਹਨ, ਦੀਆਂ ਕੀਮਤਾਂ ਵਿੱਚ ਅਸਮਾਨਤਾਵਾਂ ਦਾ ਮੁੱਦਾ ਉਠਾਇਆ। ਸਿਹਤ ਮੰਤਰੀ,…

Read more