Breaking News

Day: 6 August 2024

ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਨੇ ਦਿੱਤਾ ਅਸਤੀਫਾ

ਮੋਹਾਲੀ, 6 ਅਗਸਤ, ਪੰਜਾਬੀ ਦੁਨੀਆ ਬਿਊਰੋ :  ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਕੌਰ ਬੇਦੀ ਸੇਵਾਮੁਕਤ ਆਈਏਐਸ ਵੱਲੋਂ ਸਿੱਖਿਆ ਬੋਰਡ ਦੇ ਚੇਅਰਪਰਸਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਉਹਨਾਂ ਦਾ ਅਸਤੀਫਾ ਮਨਜੂਰ ਕਰ ਲਿਆ ਗਿਆ ਹੈ। ਉਹਨਾ ਵੱਲੋਂ ਅਸਤੀਫਾ ਦੇਣ ਪਿੱਛੇ ਦੇ ਕਾਰਨਾਂ ਦਾ ਅਜੇ ਤੱਕ ਪਤਾ…

Read More

ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਜਗਰਾਉਂ  ਵਿਖੇ ਵਾਪਰੇ ਸਕੂਲ ਬੱਸ ਹਾਦਸੇ ਦਾ ਲਿਆ ਗੰਭੀਰ ਨੋਟਿਸ

ਕਿਹਾ, ਵਿਦਿਆਰਥੀਆਂ ਲਈ ਸੁਰੱਖਿਅਤ ਸਕੂਲ ਬੱਸਾਂ ਨੂੰ ਵਰਤਣਾ ਸਕੂਲ ਪ੍ਰਿੰਸੀਪਲ ਦੀ ਜਿੰਮੇਵਾਰੀ ਚੰਡੀਗੜ੍ਹ, 6 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਜਗਰਾਉਂ ‘ਚ ਸਕੂਲ ਦੀ ਬੱਸ ਦੇ ਐਕਸੀਡੈਂਟ ਹੋਣ ਕਾਰਨ ਪਹਿਲੀ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਤ ਹੋਣ ਅਤੇ ਦੋ ਵਿਦਿਆਰਥੀਆਂ ਦੇ ਜਖ਼ਮੀ ਹੋਣ ਦੇ ਮਾਮਲੇ ਸਬੰਧੀ ਮੀਡੀਆ ਦੀ ਖ਼ਬਰ…

Read More