Breaking News
Dashmesh GS Electricals Verka Smart Media Insurance Point Tav Prasad

Day: 25 August 2024

ਮਨੀਸ਼ ਸਿਸੋਦੀਆ ਅਤੇ ਭਗਵੰਤ ਮਾਨ ਪਹੁੰਚੇ ਅਟਾਰੀ-ਵਾਹਗਾ ਬਾਰਡਰ

ਅੰਮ੍ਰਿਤਸਰ, 25 ਅਗਸਤ, ਪੰਜਾਬੀ ਦੁਨੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਆਪਣੇ ਪਰਿਵਾਰ ਸਮੇਤ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿੱਚ ਮੱਥਾ ਟੇਕਣ ਤੋਂ ਬਾਅਦ ‘ਆਪ’ ਆਗੂਆਂ ਨਾਲ ਅਟਾਰੀ-ਵਾਹਗਾ ਬਾਰਡਰ ਪੁੱਜੇ। ਉਹ ਹਰ ਰੋਜ਼ ਸ਼ਾਮ…

Read more

ਅਕਾਲੀ ਦਲ ਨੂੰ ਵੱਡਾ ਝਟਕਾ: ਡਿੰਪੀ ਢਿੱਲੋਂ ਨੇ ਪਾਰਟੀ ਨੂੰ ਛੱਡਿਆ, ‘ਆਪ’ ਵਿੱਚ ਹੋ ਸਕਦੇ ਨੇ ਸ਼ਾਮਲ!

ਗਿੱਦੜਵਾਹਾ ਜ਼ਿਮਨੀ ਚੋਣ ‘ਆਪ’ ਉਮੀਦਵਾਰ ਵਜੋਂ ਲੜਨ ਦੀਆਂ ਕਨਸੋਆਂ ਚੰਡੀਗੜ੍ਹ, 25 ਅਗਸਤ, ਪੰਜਾਬੀ ਦੁਨੀਆ ਬਿਊਰੋ : ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਸਮਝੇ ਜਾਂਦੇ ਹਰਦੀਪ ਸਿੰਘ ਉਰਫ ਡਿੰਪੀ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਕਿਨਾਰਾ ਕਰਦਿਆਂ ਸਾਰੇ ਆਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਡਿੰਪੀ ਢਿੱਲੋਂ ਕਿਸੇ ਸਮੇਂ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ…

Read more