Breaking News
Dashmesh GS Electricals Verka Smart Media Insurance Point Tav Prasad

Month: August 2024

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕੀ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ

ਮੋਹਾਲੀ, 24 ਅਗਸਤ, ਪੰਜਾਬੀ ਦੁਨੀਆ ਬਿਊਰੋ : ਅੱਜ ਇਥੇ ਫੇਜ਼ -1, ਮੋਹਾਲੀ ਵਿਖੇ ਬਾਗ਼ਬਾਨੀ ਵਿਭਾਗ ਦੀ ਨਰਸਰੀ ਵਿੱਚ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ ਗਈ। ਰੈਲੀ ਸੁਰੂ ਕਰਨ ਤੋਂ ਪਹਿਲਾਂ ਮੁਲਾਜ਼ਮਾਂ ਦੇ ਹਰਮਨ ਪਿਆਰੇ ਆਗੂ ਵੇਦ ਪ੍ਰਕਾਸ਼ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਜੋ ਕਿ ਅੱਜ ਸਵੇਰੇ ਹੀ…

Read more

ਪੰਜਾਬ ਜਿਹਾ ਮੁਲਖ ਕੋਈ ਹੋਰ ਨਾਹ…: ਨਾਮਵਰ ਬੁੱਧੀਜੀਵੀਆਂ ਦੀ ਹਾਜ਼ਰੀ ‘ਚ ਡਾ. ਮਨਮੋਹਨ ਦੀ ਨਵੀਂ ਕਿਤਾਬ ਹੋਈ ਰਿਲੀਜ਼

ਚੰਡੀਗੜ੍ਹ, 24 ਅਗਸਤ, ਸ਼ਾਇਰ ਭੱਟੀ : ਪੰਜਾਬੀ ਲੇਖਕ ਸਭਾ ਵੱਲੋਂ ਅੱਜ ਪੰਜਾਬ ਕਲਾ ਭਵਨ ਵਿਖੇ ਉੱਘੇ ਲੇਖਕ ਅਤੇ ਸਾਬਕਾ ਆਈ. ਪੀ. ਐੱਸ ਅਧਿਕਾਰੀ ਡਾ. ਮਨਮੋਹਨ ਦੀ ਨਵੀਂ ਪੁਸਤਕ ‘ਪੰਜਾਬ ਜਿਹਾ ਮੁਲਖ ਕੋਈ ਹੋਰ ਨਾਹ…’ ਬਹੁਤ ਭਰਵੇਂ ਸਮਾਗਮ ਵਿਚ ਲੋਕ-ਅਰਪਣ ਹੋਈ। ਕਿਤਾਬ ਬਾਰੇ ਹੋਈ ਗੋਸ਼ਟੀ ਵਿੱਚ ਮਸ਼ਹੂਰ ਲੇਖਕਾਂ, ਬੁੱਧੀਜੀਵੀਆਂ, ਚਿੰਤਕਾਂ ਅਤੇ ਪੱਤਰਕਾਰਾਂ ਨੇ ਹਿੱਸਾ ਲਿਆ। ਸਮਾਗਮ ਵਿਚ…

Read more