Breaking News
Smart Media Dashmesh Mohali Walk Smart Media Insurance Point Hardev Singh Ubha

Month: August 2024

ਸੂਬੇਦਾਰ ਤੋਂ 1.30 ਲੱਖ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 24 ਅਗਸਤ, ਪੰਜਾਬੀ ਦੁਨੀਆ ਬਿਊਰੋ :   ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡੀਟਰਾਂ ਦੀ ਇਹ ਗ੍ਰਿਫਤਾਰੀ…

Read more

ਪੰਜਾਬ ਮੰਡੀ ਬੋਰਡ ਇੰਪਲਾਈਜ਼ ਯੂਨੀਅਨ ਦੇ ਸੁਰਿੰਦਰ ਸਿੰਘ ਬਣੇ ਪ੍ਰਧਾਨ

ਮੋਹਾਲੀ, 24 ਅਗਸਤ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਮੰਡੀ ਬੋਰਡ ਇੰਮਪਲਾਈਜ ਯੂਨੀਅਨ (ਰਜਿਃ) ਦੀਆਂ 18 ਸਾਲ ਬਾਅਦ ਹੋਈਆਂ ਚੋਣਾਂ ਵਿੱਚ ਸੁਰਿੰਦਰ ਸਿੰਘ ਗਰੁੱਪ ਨੇ ਕਲੀਨ ਸਵੀਪ ਕਰਦੇ ਹੋਏ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਇਸ ਗਰੁੱਪ ਦਾ ਹਰ ਉਮੀਦਵਾਰ ਵਿਰੋਧੀ ਉਮੀਦਵਾਰਾਂ ਤੋ ਚੰਗੀਆਂ ਵੋਟਾਂ ਨਾਲ ਜਿੱਤਿਆ ਹੈ। ਪੰਜਾਬ ਮੰਡੀ ਬੋਰਡ ਵਿੱਚ ਹੋਈਆਂ ਚੋਣਾਂ ਸ਼ਾਤੀ ਪੂਰਨ ਮਾਹੌਲ ਵਿੱਚ…

Read more