Breaking News

Month: August 2024

ਵਿਜੀਲੈਂਸ ਬਿਊਰੋ ਵੱਲੋਂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ੍ਹ, 30 ਅਗਸਤ, ਪੰਜਾਬੀ ਦੁਨੀਆ ਬਿਊਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਸੋਹਨ ਗਿਰ, ਮਾਲ ਹਲਕਾ ਅਮਾਮ ਨਗਰ, ਪਿੰਡ ਕਰਹਾਲੀ ਜ਼ਿਲ੍ਹਾ ਪਟਿਆਲਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ…

Read more

ਸੀਟੂ ਵੱਲੋਂ ਫਲਸਤੀਨੀ ਲੋਕਾਂ ਦੇ ਕਤਲੇਆਮ ਵਿਰੁੱਧ 1 ਸਤੰਬਰ ਨੂੰ ਅਮਨ ਸ਼ਾਂਤੀ ਦਿਵਸ ਮਨਾਇਆ ਜਾਵੇਗਾ

ਸੀਟੂ ਵੱਲੋਂ ਕੰਗਨਾ ਦੀ ਭੱਦੀ ਬਿਆਨਬਾਜ਼ੀ ਵਿਰੁੱਧ ਭਾਜਪਾ ਨੂੰ ਸਬਕ ਸਿਖਾਉਣ ਲਈ ਸੰਯੁਕਤ ਕਿਸਾਨ ਮੋਰਚੇ ਡੱਟਵਾਂ ਸਮਰਥਨ ਕਰਨ ਦਾ ਐਲਾਨ ਸੰਗਰੂਰ, 30 ਅਗਸਤ, ਪੰਜਾਬੀ ਦੁਨੀਆ ਬਿਊਰੋ : ਵਰਡ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ (ਵਫਟੂ) ਦੇ ਸੱਦੇ ‘ਤੇ ਸੀਟੂ ਵੱਲੋਂ ਲਏ ਫੈਸਲੇ ਅਨੁਸਾਰ 1 ਸਤੰਬਰ 2024 ਨੂੰ ਟਰੇਡ ਯੂਨੀਅਨਾਂ ਵੱਲੋਂ ਹਰ ਸਾਲ ਮਨਾਏ ਜਾਂਦੇ ਕੌਮਾਂਤਰੀ ਜੰਗ ਵਿਰੋਧੀ…

Read more