Breaking News
Smart Media Dashmesh Mohali Walk Smart Media Insurance Point Hardev Singh Ubha

Month: August 2024

PU Elections: CYSS ਉਮੀਦਵਾਰ ਪ੍ਰਿੰਸ ਚੌਧਰੀ ਨੇ ਪ੍ਰਧਾਨਗੀ ਅਹੁਦੇ ਲਈ ਕੀਤੀ ਨਾਮਜ਼ਦਗੀ ਦਾਖਲ

ਚੰਡੀਗੜ੍ਹ, 29 ਅਗਸਤ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਯੂਨੀਵਰਸਿਟੀ ਸਟੂਡੈਂਟਸ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ ਵਿਦਿਆਰਥੀ ਵਿੰਗ ਛਾਤਰ ਯੁਵਾ ਸੰਘਰਸ਼ ਸਮਿਤੀ (ਸੀਵਾਈਐਸਐਸ) ਦੇ ਪ੍ਰਧਾਨਗੀ ਉਮੀਦਵਾਰ ਪ੍ਰਿੰਸ ਚੌਧਰੀ ਨੇ ਵੀਰਵਾਰ ਨੂੰ ਨਾਮਜ਼ਦਗੀ ਦਾਖਲ ਕੀਤੀ। ਨਾਮਜ਼ਦਗੀ ਸਮੇਂ ਸੀਵਾਈਐਸਐਸ ਦੇ ਕਈ ਵਿਦਿਆਰਥੀ ਆਗੂ ਅਤੇ ਜਥੇਬੰਦੀ ਨਾਲ ਜੁੜੇ ਸੈਂਕੜੇ ਵਿਦਿਆਰਥੀ ਹਾਜ਼ਰ ਸਨ। ਪ੍ਰਿੰਸ ਚੌਧਰੀ ਪੰਜਾਬ ਯੂਨੀਵਰਸਿਟੀ ਕੈਂਪਸ…

Read more

ਪਾਕਿਸਤਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਐਸਸੀਓ ਮੀਟਿੰਗ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ

ਇਸਲਾਮਾਬਾਦ, 29 ਅਗਸਤ, ਪੰਜਾਬੀ ਦੁਨੀਆ ਬਿਊਰੋ : ਗੁਆਂਢੀ ਮੁਲਕ ਪਾਕਿਸਤਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਕਤੂਬਰ ਵਿੱਚ ਇਸਲਾਮਾਬਾਦ ਵਿੱਚ ਹੋਣ ਵਾਲੀ ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜ਼ੇਸ਼ਨ ਦੀ ਸਰਕਾਰ ਦੇ ਮੁਖੀਆਂ ਦੀ ਮੀਟਿੰਗ ਲਈ ਰਸਮੀ ਤੌਰ ‘ਤੇ ਸੱਦਾ ਦਿੱਤਾ ਹੈ। ਇਹ ਜਾਣਕਾਰੀ ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਇਕ ਬੁਲਾਰੇ ਨੇ ਦਿੱਤੀ ਹੈ। ਪਾਕਿਸਤਾਨ ਅਕਤੂਬਰ ਵਿੱਚ ਦੋ ਦਿਨਾਂ ਐਸਸੀਓ…

Read more