Breaking News
Smart Media Dashmesh Insurance Point

Month: August 2024

NRIs ਲਈ ਨਵੀਂ ਦਿੱਲੀ ਏਅਰਪੋਰਟ ’ਤੇ ‘ਪੰਜਾਬ ਸਹਾਇਤਾ ਕੇਂਦਰ’ ਸਥਾਪਤ

ਐਨ.ਆਰ.ਆਈਜ਼ ਨੂੰ ਢੁਕਵੀਂਆਂ ਸਹੂਲਤਾਂ ਅਤੇ ਮਦਦ ਦੇਵੇਗਾ ਸਹਾਇਤਾ ਕੇਂਦਰ: ਭਗਵੰਤ ਸਿੰਘ ਮਾਨ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਮਾਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ ਨਵੀਂ ਦਿੱਲੀ, 8 ਅਗਸਤ, ਪੰਜਾਬੀ ਦੁਨੀਆ ਬਿਊਰੋ: ਦੁਨੀਆ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ…

Read more

ਪੱਛਮੀ ਬੰਗਾਲ ਦੇ ਸਾਬਕਾ CM ਬੁੱਧਦੇਵ ਭੱਟਾਚਾਰੀਆ ਦਾ ਦੇਹਾਂਤ

ਕੋਲਕਾਤਾ, 8 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਦਾ ਅੱਜ ਦੇਹਾਂਤ ਹੋ ਗਿਆ। ਸਾਬਕਾ ਮੁੱਖ ਮੰਤਰੀ ਨੇ 80 ਸਾਲ ਦੀ ਉਮਰ ਵਿੱਚ ਕੋਲਕਾਤਾ ਸਥਿਤ ਆਪਣੇ ਘਰ ਵਿੱਚ ਆਖਰੀ ਸਾਹ ਲਿਆ। ਸੀਪੀਆਈ (ਐਮ) ਦੇ ਸੂਬਾ ਸਕੱਤਰ ਮੁਹੰਮਦ ਸਲੀਮ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਹ ਆਪਣੇ ਪਿੱਛੇ…

Read more