Breaking News
Smart Media Dashmesh Insurance Point

Month: August 2024

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 07-08-2024 ਅੰਗ 733

Sachkhand Sri Harmandir Sahib Amritsar Vikhe Hoea Amrit Wele Da Mukhwak: 07-08-24 Ang 733 ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ…

Read more

ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਨੇ ਦਿੱਤਾ ਅਸਤੀਫਾ

ਮੋਹਾਲੀ, 6 ਅਗਸਤ, ਪੰਜਾਬੀ ਦੁਨੀਆ ਬਿਊਰੋ :  ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਕੌਰ ਬੇਦੀ ਸੇਵਾਮੁਕਤ ਆਈਏਐਸ ਵੱਲੋਂ ਸਿੱਖਿਆ ਬੋਰਡ ਦੇ ਚੇਅਰਪਰਸਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਉਹਨਾਂ ਦਾ ਅਸਤੀਫਾ ਮਨਜੂਰ ਕਰ ਲਿਆ ਗਿਆ ਹੈ। ਉਹਨਾ ਵੱਲੋਂ ਅਸਤੀਫਾ ਦੇਣ ਪਿੱਛੇ ਦੇ ਕਾਰਨਾਂ ਦਾ ਅਜੇ ਤੱਕ ਪਤਾ…

Read more