Breaking News
Dashmesh GS Electricals Verka Smart Media Insurance Point Tav Prasad

Day: 27 September 2024

ਅਸ਼ਟਾਮ-ਫ਼ਰੋਸ਼ ਨੂੰ ਸਟੈਂਪ ਪੇਪਰਾਂ ਦੀ ਵਾਧੂ ਵਸੂਲੀ ਮਹਿੰਗੀ ਪਈ, ਲਾਇਸੈਂਸ ਰੱਦ

ਮੋਹਾਲੀ, 27 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਸਥਾਨਕ ਤਹਿਸੀਲ ਕੰਪਲੈਕਸ ਦੇ ਇੱਕ ਅਸ਼ਟਾਮ ਫ਼ਰੋਸ਼ ਵਿਰੁੱਧ ਮਿਸਾਲੀ ਕਾਰਵਾਈ ਕਰਦੇ ਹੋਏ, ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ, ਮੋਹਾਲੀ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਪੰਜਾਬ ਸਟੈਂਪ ਐਕਟ ਰੂਲਜ਼ 1934 ਦੇ ਨਿਯਮ 31 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲਾਇਸੈਂਸ ਨੂੰ ਰੱਦ ਕਰ ਦਿੱਤਾ ਹੈ। ਇਹ ਹੁਕਮ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ…

Read more

ਪਿੰਡ ਹੰਸਾਲੀ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ 2024 ਐਵਾਰਡ

ਡਾਇਰੈਕਟਰ ਸ਼੍ਰੀਮਤੀ ਅੰਮ੍ਰਿਤ ਸਿੰਘ ਅਤੇ ਪਵੇਲ ਗਿੱਲ ਨੇ ਨਵੀਂ ਦਿੱਲੀ ਵਿਖੇ ਹਾਸਿਲ ਕੀਤਾ ਐਵਾਰਡ ਚੰਡੀਗੜ੍ਹ/ ਨਵੀਂ ਦਿੱਲੀ, 27 ਸਤੰਬਰ, ਪੰਜਾਬੀ ਦੁਨੀਆ ਬਿਊਰੋ :  ਕੌਮੀ ਪੱਧਰ ’ਤੇ ਫਾਰਮ ਟੂਰਿਜ਼ਿਮ ਖੇਤਰ ਵਿੱਚ ਆਪਣੀ ਮੁੜ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਬੈਸਟ ਟੂਰਿਜ਼ਮ ਵਿਲੇਜ਼ ਆਫ਼ ਇੰਡੀਆ 2024 ਐਵਾਰਡ ਹਾਸਲ ਕੀਤਾ ਹੈ। ਇਹ ਅਹਿਮ ਐਵਾਰਡ ਸੈਰ-ਸਪਾਟਾ ਅਤੇ ਸਭਿਆਚਾਰਕ…

Read more