Breaking News
Smart Media Dashmesh Mohali Walk Smart Media Insurance Point Hardev Singh Ubha

Month: September 2024

ਜਾਅਲੀ ਪਰਮਿਟਾਂ ‘ਤੇ ਚੱਲਦੀਆਂ ਬੱਸਾਂ ਦੇ ਮਾਲਕਾਂ ਤੋਂ ਚੋਰੀ ਕੀਤੇ ਟੈਕਸ ਉਗਰਾਹੇ ਜਾਣ  : ਚੰਦਰ ਸ਼ੇਖਰ

ਅਜਿਹੇ ਡਿਫਾਲਟਰਾਂ ਵਿਰੁੱਧ ਫੌਜਦਾਰੀ ਮੁਕੱਦਮੇ ਦਰਜ ਕਰਕੇ ਤੁਰੰਤ ਕਾਰਵਾਈ ਕਰਨ ਦੀ ਮੰਗ ਮੋਹਾਲੀ, 22 ਸਤੰਬਰ, ਪੰਜਾਬੀ ਦੁਨੀਆ ਬਿਊਰੋ :  ਸੀਟੂ ਦੇ ਸੂਬਾਈ ਜਨਰਲ ਸਕੱਤਰ ਅਤੇ ਆਲ ਇੰਡੀਆ ਰੋਡ ਟਰਾਂਸਪੋਰਟ ਵਰਕਰਜ ਫੈਡਰੇਸ਼ਨ ਦੇ ਮੀਤ ਪ੍ਰਧਾਨ ਸਾਥੀ ਚੰਦਰ ਸ਼ੇਖਰ ਨੇ ਪੰਜਾਬ ਸਰਕਾਰ ਵੱਲੋਂ 300 ਜਾਅਲੀ ਪਰਮਿਟਾਂ ਉੱਤੇ ਬੱਸਾਂ ਚਲਾਉਣ ਵਾਲਿਆਂ ਦੇ ਪਰਮਿਟ ਰੱਦ ਕਰਨ ਦੇ ਬਿਆਨ ਬਾਰੇ…

Read more

ਬੀਡੀਪੀਓ ਦਫ਼ਤਰ ਮੋਹਾਲੀ ਵਿਖੇ ਮਹਿਲਾਵਾਂ ਅਤੇ ਬੱਚਿਆਂ ਸਬੰਧੀ 4 ਰੋਜ਼ਾ ਸਿਖਲਾਈ ਕੈਂਪ ਆਯੋਜਿਤ

ਮੋਹਾਲੀ, 22 ਸਤੰਬਰ, ਮਨਜੀਤ ਸਿੰਘ ਚਾਨਾ : ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮੋਹਾਲੀ ਵਿਖੇ ਪੰਚਾਇਤੀ ਰਾਜ ਸੰਸਥਾ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਲਾਈਨ ਵਿਭਾਗ ਦੇ ਕਰਮਚਾਰੀਆਂ ਲਈ ਮਹਿਲਾ ਸਭਾ ਅਤੇ ਬਾਲ ਸਭਾ ਸਬੰਧੀ ਚਾਰ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਕੈਂਪ ਲਗਾਇਆ ਗਿਆ। ਇਹ ਕੈਂਪ ਦਫ਼ਤਰ ਬੀਡੀਪੀਓ ਮੋਹਾਲੀ ਵਿਖੇ ਸ੍ਰੀ ਧਨਵੰਤ ਸਿੰਘ ਰੰਧਾਵਾ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ…

Read more