Breaking News

Month: September 2024

CM ਭਗਵੰਤ ਮਾਨ ਨੂੰ ਮਿਲੀ ਹਸਪਤਾਲ ’ਚੋਂ ਛੁੱਟੀ

ਅੱਜ ਸ਼ਾਮ ਨੂੰ ਅਧਿਕਾਰੀਆਂ ਦੀ ਬੁਲਾਈ ਇਕ ਮੀਟਿੰਗ ਚੰਡੀਗੜ੍ਹ, 29 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚੋਂ ਛੁੱਟੀ ਮਿਲ ਗਈ ਹੈ। ਉਹਨਾਂ ਨੂੰ ਸਿਹਤਮੰਦ ਹੋਣ ਤੋਂ ਬਾਅਦ ਹਸਪਤਾਲ ਵਿਚੋਂ ਛੁੱਟੀ ਦਿੱਤੀ ਗਈ ਹੈ। ਹਸਪਤਾਲ ਵਿਚੋਂ ਆਉਂਦਿਆਂ ਹੀ ਮੁੱਖ ਮੰਤਰੀ ਐਕਸ਼ਨ ਮੋਡ ਵਿੱਚ ਦਿਖਾਈ ਦਿੱਤੇ…

Read more

ਖੇਤੀਬਾੜੀ ਮੰਤਰੀ ਖੁੱਡੀਆਂ ਨੇ ਮੁੱਖ ਮੰਤਰੀ ਬਦਲਣ ਦੀਆਂ ਅਫਵਾਹਾਂ ਨੂੰ ਮੁੱਢੋਂ ਕੀਤਾ ਰੱਦ

ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਜਲਦ ਠੀਕ ਹੋ ਕੇ ਕੰਮਕਾਜ ਸੰਭਾਲਣਗੇ ਮੋਹਾਲੀ, 29 ਸਤੰਬਰ, ਮਨਜੀਤ ਸਿੰਘ ਚਾਨਾ: ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਨਤਮਸਤਕ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਮੱਥਾ ਟੇਕਿਆ। ਇਸ ਮੌਕੇ ਉਹਨਾਂ ਗੱਲਬਾਤ ਕਰਦਿਆਂ ਦੱਸਿਆ ਕਿ ਮੇਰੀ ਗੁ: ਸਿੰਘ ਸ਼ਹੀਦਾਂ ਵਿਖੇ…

Read more