Breaking News
Smart Media Dashmesh Insurance Point

Month: September 2024

ਗੁਰਦੁਆਰਾ ਬੋਰਡ ਚੋਣਾਂ ਸਬੰਧੀ ਫਾਰਮ ਭਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ

ਮੋਹਾਲੀ, 16 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਕਮਿਸ਼ਨਰ ਗੁਰਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੁਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਮਿਤੀ 21, ਅਕਤੂਬਰ, 2023 ਤੋਂ ਚੱਲ ਰਹੇ ਵੋਟਰ ਫਾਰਮ ਦੀ ਅੰਤਿਮ ਤਾਰੀਖ ਮਿਤੀ 15.09.24 ਤੋਂ ਵਧਾ ਕੇ 31.10.24 ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ…

Read more

ਏਸ਼ੀਅਨ ਚੈਂਪੀਅਨਜ਼ ਟਰਾਫੀ: ਭਾਰਤ ਨੇ ਕੋਰੀਆ ਨੂੰ 4-1 ਨਾਲ ਹਰਾਇਆ, ਫਾਈਨਲ ਮੁਕਾਬਲਾ ਚੀਨ ਨਾਲ ਹੋਵੇਗਾ

ਚੰਡੀਗੜ੍ਹ, 16 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਏਸ਼ੀਅਨ ਚੈਂਪੀਅਨਜ਼ ਟਰਾਫੀ 2024 ਦੇ ਦੂਜੇ ਸੈਮੀਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਮੋਕੀ ਹਾਕੀ ਸਟੇਡੀਅਮ ਵਿਚ ਦੱਖਣੀ ਕੋਰੀਆ ਨੂੰ 4-1 ਨਾਲ ਹਰਾ ਕੇ ਫਾਈਨਲ ਵਿੱਚ ਆਪਣੀ ਥਾਂ ਪੱਕੀ ਕਰ ਲਈ ਹੈ ਅਤੇ ਹੁਣ ਉਸਦਾ ਫਾਈਨਲ ਮੁਕਾਬਲਾ ਚੀਨ ਨਾਲ ਹੋਵੇਗਾ। ਭਾਰਤ ਵੱਲੋਂ ਉੱਤਮ ਸਿੰਘ (13ਵੇਂ ਮਿੰਟ), ਕਪਤਾਨ ਹਰਮਨਪ੍ਰੀਤ ਸਿੰਘ (19ਵੇਂ, 45ਵੇਂ…

Read more