ਮੋਹਾਲੀ, 1 ਅਕਤੂਬਰ, ਮਨਜੀਤ ਸਿੰਘ ਚਾਨਾ : ਭਾਰਤ ਸਰਕਾਰ ਦੇ ਨਿਰਦੇਸ਼ਾਂ ਦੇ ਅਨੁਸਾਰ, ਰੇਲਵੇ ਸੀਨੀਅਰ ਸਿਟੀਜ਼ਨ ਵੈਲਫੇਅਰ ਸੋਸਾਇਟੀ ਚੰਡੀਗੜ੍ਹ ਦੀ ਟੀਮ ਵਲੋਂ ਸਵੱਛਤਾ ਪਖਵਾੜਾ 2024 ਦਾ ਆਯੋਜਨ ਇੱਕ ਸਮਰਪਿਤ ਸਫਾਈ ਪਹਿਲ ਵਜੋਂ ਕੀਤਾ। ਸਮਾਗਮ ਦਾ ਉਦੇਸ਼ ਸਵੱਛ ਅਭਿਆਨ ਅਤੇ ਇਸ ਦੀ ਮਹੱਤਤਾ ਬਾਰੇ ਜਾਗਰੂਕਤਾ ਵਧਾਉਣਾ ਸੀ। RSCWS ਚੰਡੀਗੜ੍ਹ ਟੀਮ ਨੇ “ਸਵੱਛ ਅਭਿਆਨ ਕੀ ਹੈ?”, “ਸਵੱਛਤਾ…
ਸਬਸਿਡੀ ਵਾਲੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਖਰੀਦ ਲਈ 16,205 ਮਨਜ਼ੂਰੀ ਪੱਤਰ ਜਾਰੀ: ਖੁੱਡੀਆਂ ਚੰਡੀਗੜ੍ਹ, 1 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ 8045 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ। ਇਹ ਨੋਡਲ ਅਫ਼ਸਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਸ਼ੇਸ਼ ਕਰਕੇ ਜਿਹੜੇ…