Breaking News
Dashmesh GS Electricals Verka Smart Media Insurance Point Tav Prasad

Day: 7 October 2024

ਰਿਟਰਨਿੰਗ ਅਫ਼ਸਰਾਂ ਵੱਲੋਂ ਪੜਤਾਲ ਦੌਰਾਨ ਸਰਪੰਚਾਂ ਲਈ 3683 ਅਤੇ ਪੰਚਾਂ ਲਈ 11734 ਨਾਮਜ਼ਦਗੀਆਂ ਰੱਦ

ਚੰਡੀਗੜ੍ਹ, 7 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ 2024 ਦੌਰਾਨ ਰਿਟਰਨਿੰਗ ਅਫ਼ਸਰਾਂ ਵੱਲੋਂ ਸਰਪੰਚਾਂ ਲਈ ਕੁੱਲ 3683 ਅਤੇ ਪੰਚਾਂ ਲਈ 11734 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ । ਰਿਟਰਨਿੰਗ ਅਫਸਰਾਂ ਦੁਆਰਾ ਪੜਤਾਲ ਪ੍ਰਕਿਰਿਆ ਦੌਰਾਨ ਰੱਦ ਕੀਤੇ ਗਏ ਨਾਮਜ਼ਦਗੀਆਂ ਦੀ ਜ਼ਿਲ੍ਹਾਵਾਰ…

Read more

ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਸ ਲਈ

ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਹਰ ਸੰਭਵ ਕਦਮ ਚੁੱਕੇਗੀ: ਮੁੱਖ ਮੰਤਰੀ ਮਾਨ ਚੰਡੀਗੜ੍ਹ, 7 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਵਿਚਾਰ-ਵਟਾਂਦਰੇ ਲਈ ਆੜ੍ਹਤੀਆਂ ਨੂੰ ਸੱਦਿਆ, ਜਿਸ ਦੌਰਾਨ ਆੜ੍ਹਤੀਆਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ। ਮੁੱਖ…

Read more