ਚੰਡੀਗੜ੍ਹ, 24 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਵਾਸੇ ਭਾਜਪਾ ਨੇ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਵੱਲੋਂ ਸੋਹਣ ਸਿੰਘ ਠੰਡਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸੋਹਣ ਸਿੰਘ ਠੰਡਲ ਅੱਜ ਹੀ ਅਕਾਲੀ ਦਲ ਨੂੰ ਅਲਵਿਦਾ ਕਹਿ ਭਾਜਪਾ ਵਿੱਚ ਸ਼ਾਮਲ ਹੋਏ ਹਨ।
ਦੋਵੇਂ ਗਰੁੱਪਾਂ ਵੱਲੋਂ ਇਕੋ ਗਰੁੱਪ ਦੀ ਚੋਣ ਕਰਨ ਦੀ ਅਪੀਲ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਅੱਜ ਹੋਇਆ ਮੁਕੰਮਲ ਮੋਹਾਲੀ, 24 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਦੀਆਂ 29 ਅਕਤੂਬਰ ਨੂੰ ਹੋ ਰਹੀਆਂ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਕੰਮ ਅੱਜ ਮੁਕੰਮਲ ਹੋ ਗਿਆ। ਇਸ ਵਾਰ ਫਿਰ ਦੋਵੇਂ ਰਵਾਇਤੀ ਗਰੁੱਪਾਂ ਸਰਬ-ਸਾਂਝਾ…
© 2025 Punjabidunia. All rights reserved. | Powered by WordPress | Theme by TheBootstrapThemes