Breaking News
Dashmesh GS Electricals Verka Smart Media Insurance Point Tav Prasad

Month: October 2024

ਕੇਂਦਰ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਦਿਵਾਲੀ ਤੋਹਫਾ, DA ’ਚ 3% ਵਾਧਾ

ਨਵੀਂ ਦਿੱਲੀ, 16 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਕੇਂਦਰ ਸਰਕਾਰ ਵੱਲੋਂ ਦਿਵਾਲੀ ਦੇ ਤਿਉਹਾਰ ਤੋਂ ਐਨ ਪਹਿਲਾਂ ਸਰਕਾਰੀ ਮੁਲਾਜ਼ਮਾਂ ਦੇ ਡੀਏ ਵਿੱਚ ਵਾਧਾ ਕਰਕੇ ਤੋਹਫਾ ਦਿੱਤਾ ਹੈ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 3 ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਵਾਧੇ ਨਾਲ ਹੁਣ ਡੀਏ ਵੱਧ ਕੇ 53 ਫੀਸਦੀ ਹੋ…

Read more

ਜੰਮੂ-ਕਸ਼ਮੀਰ: ਉਮਰ ਅਬਦੁੱਲਾ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਕਾਂਗਰਸ ਵੱਲੋਂ ਸਰਕਾਰ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ ਸ਼੍ਰੀਨਗਰ, 16 ਅਕਤੂਬਰ, ਪੰਜਾਬ ਦੁਨੀਆ ਬਿਊਰੋ : ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ, ਸ਼੍ਰੀਨਗਰ ਵਿਖੇ ਇਕ ਸਮਾਗਮ ਦੌਰਾਨ ਨੈਸ਼ਨਲ ਕਾਨਫਰੰਸ ਪਾਰਟੀ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਲਈ ਹੈ। ਉਹ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪਹਿਲੇ ਮੁੱਖ ਮੰਤਰੀ ਬਣ…

Read more