ਚੰਡੀਗੜ੍ਹ, 4 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਚੰਡੀਗੜ੍ਹ ਦੇ ਪਿੰਡ ਕਿਸ਼ਨਗੜ੍ਹ ‘ਚ ਅੱਜ ਨੌਜਵਾਨ 21 ਸਾਲਾ ਲੜਕੀ ਨੇ ਸ਼ੱਕੀ ਹਾਲਾਤਾਂ ‘ਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮਿਲੀ ਸੂਚਨਾ ਮੁਤਾਬਕ ਲੜਕੀ ਪ੍ਰਾਈਵੇਟ ਨੌਕਰੀ ਕਰਦੀ ਸੀ। ਉਸ ਵਲੋਂ ਚੁੱਕੇ ਗਏ ਇਸ ਅਚਾਨਕ ਕਦਮ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਘਟਨਾ…
ਚੰਡੀਗੜ, 4 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਤਰਸੇਮ ਸਿੰਘ, ਫਾਇਰ ਅਫਸਰ, ਬਰਨਾਲਾ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਕਾਇਤਕਰਤਾ ਹਰਦੇਵ ਸਿੰਘ ਵਾਸੀ…
© 2025 Punjabidunia. All rights reserved. | Powered by WordPress | Theme by TheBootstrapThemes