ਮੋਹਾਲੀ, 1 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਦੀ ਸਰਪ੍ਰਸਤੀ ਹੇਠ ਪੰਜ ਦਿਨਾਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ “ਐਮਪਾਵਰਿੰਗ ਐਜੂਕੇਟਰਸ ਇੰਸਪਾਇਰਿੰਗ ਚੇਂਜ” ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਾਹਰਾ ਨੇ ਕਿਹਾ ਕਿ ਐਫਡੀਪੀ ਅਧਿਆਪਕਾਂ ਦੇ ਨਿਰੰਤਰ ਵਿਕਾਸ ਅਤੇ ਸਫਲਤਾ ਦੇ ਨਾਲ-ਨਾਲ ਉਨ੍ਹਾਂ ਦੇ ਵਿਦਿਆਰਥੀਆਂ ‘ਤੇ ਸਕਾਰਾਤਮਕ ਪ੍ਰਭਾਵ ਦਾ ਅਨਿੱਖੜਵਾਂ ਅੰਗ ਹੈ।…
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ…