ਸ਼ਹਿਰ ਦੇ ਲੰਬਿਤ ਪਏ ਕੰਮਾਂ ਨੂੰ ਜਲਦੀ ਨਿਪਟਾਉਣ ਦੇ ਦਿੱਤੇ ਨਿਰਦੇਸ਼: ਕੁਲਵੰਤ ਸਿੰਘ ਐਸ.ਏ.ਐਸ. ਨਗਰ, 8 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਮੋਹਾਲੀ ਸ਼ਹਿਰ ਦੇ ਮਹੱਤਵਪੂਰਣ ਮਸਲਿਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੁਲਵੰਤ ਸਿੰਘ, ਹਲਕਾ ਵਿਧਾਇਕ, ਐਸ.ਏ.ਐਸ. ਨਗਰ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ. ਦੀਪਕ ਪਾਰਿਕ ਦੀ ਹਾਜ਼ਰੀ ਵਿੱਚ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ…
ਓਟਾਵਾ, 8 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਹਿਲੀ ਵਾਰ ਇਹ ਗੱਲ ਆਖੀ ਹੈ ਕਿ ਖਾਲਿਸਤਾਨੀ ਵੱਖਵਾਦੀ ਕੈਨੇਡਾ ਵਿੱਚ ਸਿੱਖ ਭਾਈਚਾਰੇ ਦੀ ਪ੍ਰਤੀਨਿਧਤਾ ਨਹੀਂ ਕਰਦੇ। ਟਰੂਡੋ ਨੇ ਇਹ ਟਿੱਪਣੀ ਇੱਥੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਉਣ ਲਈ ਸੋਮਵਾਰ ਨੂੰ ਓਟਾਵਾ ਦੀ ਪਾਰਲੀਮੈਂਟ ਹਿੱਲ ਵਿਖੇ ਇੱਕ ਸਮਾਗਮ ਦੌਰਾਨ ਕੀਤੀ। ਇਸ…
© 2025 Punjabidunia. All rights reserved. | Powered by WordPress | Theme by TheBootstrapThemes