Breaking News
Smart Media Dashmesh Mohali Walk Smart Media Insurance Point Hardev Singh Ubha

Day: 14 November 2024

ਜ਼ਿਮਨੀ ਚੋਣਾਂ: ਪੰਜਾਬ ਸਰਕਾਰ ਵੱਲੋਂ 20 ਨਵੰਬਰ ਨੂੰ 4 ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ

ਚੰਡੀਗੜ੍ਹ, 14 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਸਮੇਤ ਚਾਰ ਜ਼ਿਲ੍ਹਿਆਂ ਅਧੀਨ ਆਉਂਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ 20 ਨਵੰਬਰ, 2024 ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ…

Read more

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿਖੇ ਵ੍ਹਾਈਟ ਕੋਟ ਸਮਾਰੋਹ ਆਯੋਜਿਤ

ਐਸ.ਏ.ਐਸ.ਨਗਰ, 14 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਡਾ.ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਐਸ.ਏ.ਐਸ. ਨਗਰ, ਨੇ ਆਪਣੇ ਚੌਥੇ ਬੈਚ ਦੇ ਐੱਮ.ਬੀ.ਬੀ.ਐੱਸ. ਦੇ ਵਿਦਿਆਰਥੀਆਂ ਲਈ “ਵਾਈਟ ਕੋਟ ਸਮਾਰੋਹ” ਆਯੋਜਿਤ ਕੀਤਾ। ਵਿਸ਼ੇਸ਼ ਮਹਿਮਾਨ ਡਾ. ਏ.ਕੇ. ਅੱਤਰੀ (ਡਾਇਰੈਕਟਰ ਪ੍ਰਿੰਸੀਪਲ, ਜੀ.ਐਮ.ਸੀ.ਐਚ.-32, ਚੰਡੀਗੜ੍ਹ), ਚੀਫ਼ ਪੈਟਰਨ ਡਾ. ਭਗਵੰਤ ਸਿੰਘ (ਚੇਅਰਮੈਨ, ਏ.ਆਈ.ਐਮ.ਐਸ., ਮੋਹਾਲੀ) ਅਤੇ ਸ੍ਰੀ ਰਾਹੁਲ ਗੁਪਤਾ, ਵਧੀਕ ਡਾਇਰੈਕਟਰ, ਏ.ਆਈ.ਐਮ.ਐਸ, ਮੁਹਾਲੀ…

Read more