Breaking News
Smart Media Dashmesh Mohali Walk Smart Media Insurance Point Hardev Singh Ubha

Day: 21 November 2024

ਅਰਬਪਤੀ ਉਦਯੋਗਪਤੀ ਗੌਤਮ ਅਡਾਨੀ ਨੂੰ ਵੱਡਾ ਝਟਕਾ: ਨਿਊਯਾਰਕ ‘ਚ ਧੋਖਾਧੜੀ ਅਤੇ ਰਿਸ਼ਵਤਖੋਰੀ ਦੇ ਲੱਗੇ ਦੋਸ਼

ਚੰਡੀਗੜ੍ਹ, 21 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਭਾਰਤ ਦੇ ਅਰਬਪਤੀ ਕਾਰੋਬਾਰੀ ਗੌਤਮ ਅਡਾਨੀ ਨਵੀਂ ਮੁਸੀਬਤ ਵਿਚ ਫਸ ਗਏ ਹਨ। ਗੌਤਮ ਅਡਾਨੀ ‘ਤੇ ਅਮਰੀਕਾ ‘ਚ ਸੌਰ ਊਰਜਾ ਦਾ ਠੇਕਾ ਲੈਣ ਲਈ 265 ਮਿਲੀਅਨ ਡਾਲਰ (ਕਰੀਬ 2236 ਕਰੋੜ ਰੁਪਏ) ਦੀ ਰਿਸ਼ਵਤ ਦੇਣ ਅਤੇ ਇਸ ਨੂੰ ਲੁਕਾਉਣ ਦਾ ਵੱਡਾ ਇਲਜ਼ਾਮ ਲੱਗਾ ਹੈ। ਨਿਊਯਾਰਕ ਦੀ ਫੈਡਰਲ ਕੋਰਟ ‘ਚ ਹੋਈ ਸੁਣਵਾਈ…

Read more

ਸਟੇਸ਼ਨ ਚੋਣ ’ਚ ਗੜਬੜੀਆਂ ਕਾਰਨ ਸਿੱਖਿਆ ਵਿਭਾਗ ਦੇ MIS ਵਿੰਗ ਦੇ ਡਿਪਟੀ ਮੈਨੇਜਰ ਦੀਆਂ ਸੇਵਾਵਾਂ ਕੀਤੀਆਂ ਸਮਾਪਤ

ਮੋਹਾਲੀ, 21 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਮਾਸਟਰ ਕਾਡਰ ਦੀ ਭਰਤੀ ਸਮੇਂ ਸਟੇਸ਼ਨ ਚੋਣ ਵਿੱਚ ਹੋਈਆਂ ਗੜਬੜੀਆਂ ਕਾਰਨ ਸਿੱਖਿਆ ਵਿਭਾਗ ਦੇ ਐਮਆਈਐਸ ਵਿੰਗ ਦੇ ਡਿਪਟੀ ਮੈਨੇਜਰ ਦੀਆਂ ਸੇਵਾਵਾਂ ਖਤਮ ਕੀਤੀਆਂ ਗਈਆਂ ਹਨ।

Read more