Breaking News

Day: 30 November 2024

‘ਆਪ’ ਨੇ ਕੇਜਰੀਵਾਲ ‘ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ: ਕਿਹਾ, ਦਿੱਲੀ ‘ਚ ਕਾਨੂੰਨ ਵਿਵਸਥਾ ਹੋਈ ਫੇਲ੍ਹ

ਦੇਸ਼ ਦੀ ਰਾਜਧਾਨੀ ‘ਚ ਸਾਬਕਾ ਮੁੱਖ ਮੰਤਰੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਦਾ ਕੀ ਬਣੇਗਾ? ਚੰਡੀਗੜ੍ਹ, 30 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਗ੍ਰੇਟਰ ਕੈਲਾਸ਼ ਵਿੱਚ ਹੋਏ ਹਮਲੇ ਦੀ ਆਪ’ ਪੰਜਾਬ ਨੇ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਕਿ ਭਾਜਪਾ ਦਿੱਲੀ ‘ਚ ਹਾਰ ਦੇ ਡਰ…

Read more

ਨਗਰ ਨਿਗਮ ਕਮਿਸ਼ਨਰ ਨੇ ਦੋ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੀਤਾ ਬਰਖਾਸਤ

ਡਿਊਟੀ ਦੌਰਾਨ ਕੋਤਾਹੀ ਵਰਤਣ ਕਾਰਨ ਲਿਆ ਐਕਸ਼ਨ ਚੰਡੀਗੜ੍ਹ, 30 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਨਗਰ ਨਿਗਮ ਚੰਡੀਗੜ੍ਹ ਦੇ ਕਮਿਸ਼ਨਰ ਅਮਿਤ ਕੁਮਾਰ, ਆਈ.ਏ.ਐਸ ਨੇ ਸ਼ੁੱਕਰਵਾਰ ਨੂੰ ਇੱਥੋਂ ਦੇ ਪਿੰਡ ਫੈਦਾ ਵਿਖੇ ਸਵੱਛਤਾ ਦੀ ਅਚਨਚੇਤ ਚੈਕਿੰਗ ਦੌਰਾਨ ਆਪਣੀ ਡਿਊਟੀ ਦੌਰਾਨ ਕੋਤਾਹੀ ਵਰਤਣ ਕਾਰਨ ਅਤੇ ਸਹੀ ਢੰਗ ਨਾਲ ਨਾ ਨਿਭਾਉਣ ਦਾ ਸਖ਼ਤ ਨੋਟਿਸ ਲੈਂਦਿਆਂ ਨਗਰ ਨਿਗਮ ਦੇ ਦੋ ਮੁਲਾਜ਼ਮਾਂ…

Read more