Breaking News

Month: November 2024

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-11-2024 ਅੰਗ 620

AMRIT VELE DA HUKAMNAMA SRI DARBAR SAHIB, AMRITSAR, ANG (620), 30-11-24 ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ…

Read more

ਚੈਂਪੀਅਨਜ਼ ਟਰਾਫੀ: ICC ਦੀ ਮੀਟਿੰਗ ਰਹੀ ‘ਬੇਸਿੱਟਾ’, ਪਾਕਿਸਤਾਨ ਦੀ ‘ਹਾਈਬ੍ਰਿਡ ਮਾਡਲ’ ਨੂੰ ਕੋਰੀ ਨਾਂਹ

ਨਵੀਂ ਦਿੱਲੀ, 29 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਕੌਮਾਂਤਰੀ ਕ੍ਰਿਕਟ ਪ੍ਰੀਸ਼ਦ (ICC) ਦੇ ਕਾਰਜਕਾਰੀ ਬੋਰਡ ਦੀ ਚੈਂਪੀਅਨਜ਼ ਟਰਾਫੀ ਸਬੰਧੀ ਹੋਈ ਐਮਰਜੈਂਸੀ ਮੀਟਿੰਗ ਵਿਚ ਕੋਈ ਸਹਿਮਤੀ ਨਹੀਂ ਬਣ ਸਕੀ ਅਤੇ ਇਹ ਬੇਸਿੱਟਾ ਰਹੀ, ਕਿਉਂਕਿ ਪਾਕਿਸਤਾਨ ਨੂੰ ‘ਹਾਈਬ੍ਰਿਡ ਮਾਡਲ’ ਮਨਜ਼ੂਰ ਨਹੀਂ। ਪਾਕਿਸਤਾਨ ਇਸ ਪ੍ਰਤੀਯੋਗਤਾ ਦੀ ਮੇਜ਼ਬਾਨੀ ਕਰਨਾ ਚਾਹੁੰਦਾ ਹੈ। ਇਹ ਮੀਟਿੰਗ ਹੁਣ ਸ਼ਨੀਵਾਰ ਨੂੰ ਫਿਰ ਹੋਵੇਗੀ। ਪਾਕਿਸਤਾਨ ਕ੍ਰਿਕਟ…

Read more