Breaking News
Dashmesh GS Electricals Verka Smart Media Insurance Point Tav Prasad

Month: November 2024

ਡੀ.ਸੀ. ਵੱਲੋਂ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਸਬੰਧੀ ਕੀਤੀ ਮੀਟਿੰਗ

ਜ਼ਿਲ੍ਹਾ ਉਦਯੋਗ ਕੇਂਦਰ ਦੇ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਹੱਲ ਲਈ ਸਮਾਂਬੱਧ ਕਾਰਵਾਈ ਦੀ ਹਦਾਇਤ ਐਸ.ਏ.ਐਸ. ਨਗਰ, 20 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਨਅਤਕਾਰਾਂ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਦੀ ਸਮੀਖਿਆ ਲਈ ਸੱਦੀ ਮੀਟਿੰਗ ’ਚ ਜ਼ਿਲ੍ਹਾ ਉਦਯੋਗ ਕੇਂਦਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਮੁਸ਼ਕਿਲਾਂ ਨੂੰ ਸਮਾਂਬੱਧ ਨਿਪਟਾਇਆ ਜਾਵੇ।…

Read more

ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋਂ GMCH-32 ਹਸਪਤਾਲ ਨੂੰ ਅਤਿ ਆਧੁਨਿਕ ਪੱਟੀਆਂ ਕੀਤੀਆਂ ਦਾਨ

ਚੰਡੀਗੜ੍ਹ, 20 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਬੀਤੀ ਕੱਲ੍ਹ ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋਂ ਜੀਐਮਸੀਐਚ 32 ਹਸਪਤਾਲ ਨੂੰ ਅਤਿ ਆਧੁਨਿਕ ਪੱਟੀਆਂ ਦਾਨ ਕੀਤੀਆਂ ਗਈਆਂ। ਕਰੀਬ 2 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਓਐਨਜੀਸੀ ਦੇ ਸਹਿਯੋਗ ਨਾਲ ਸੀਐਸਆਰ ਦੇ ਤਹਿਤ ਕੀਤਾ ਗਿਆ। ਇਸ ਪੱਟੀ ਦੀ ਵਿਸ਼ੇਸ਼ਤਾ ਇਹ ਹੈ ਕਿ ਇਹ ਸਵੈ-ਇਲਾਜ ਕਰਨ ਵਾਲੀ ਪੱਟੀ ਹੈ ਅਤੇ…

Read more