ਚੰਡੀਗੜ੍ਹ, 4 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਸਮਰਾਲਾ ਨੇੜਲੇ ਪਿੰਡ ਘੁਲਾਲ ਦੀ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਨੂੰ ਪ੍ਰਵਾਸੀ ਭਾਰਤੀ ਅਤੇ ਦਾਨੀ ਸੱਜਣ ਸ. ਅਵਤਾਰ ਸਿੰਘ ਘੁਲਾਲ (ਕੈਨੇਡਾ) ਪੁੱਤਰ ਪ੍ਰਤਾਪ ਸਿੰਘ ਪਨਫੇਰ ਵੱਲੋਂ ਦਵਾਈਆਂ ਅਤੇ ਹੋਰ ਜ਼ਰੂਰੀ ਸਮਾਨ ਦਾਨ ਦਿੱਤਾ ਗਿਆ। ਇਹ ਦਵਾਈਆਂ ਦਾ ਸਮਾਨ ਇਕ ਸਾਦੇ ਸਮਾਗਮ ਦੌਰਾਨ ਡਾ. ਰਵਿੰਦਰ ਸਿੰਘ ਐੱਚ.ਐੱਮ.ਓ. ਨੂੰ ਭੇਟ ਕੀਤਾ ਗਿਆ। …
ਸੀਟੂ ਦੇ ਸੂਬਾਈ ਆਗੂਆਂ ਨੇ 8 ਨਵੰਬਰ ਦੀ ਰੈਲੀ ਨੂੰ ਅੱਗੇ ਪਾਉਣ ਦਾ ਕੀਤਾ ਫੈਸਲਾ ਮੋਹਾਲੀ, 4 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਅੱਜ ਇੱਥੇ ਸੈੱਟਰ ਆਫ਼ ਇੰਡੀਅਨ ਟਰੇਡ ਯੂਨੀਅਨਜ (ਸੀਟੂ) ਅਤੇ ਕਿਰਤ ਤੇ ਰੁਜ਼ਗਾਰ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਧ ਦੀ ਸੀਟੂ ਵੱਲੋਂ ਦਿੱਤੇ ਗਏ ਮੰਗ ਪੱਤਰ ਸਬੰਧੀ ਸਾਂਝੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕਿਰਤ ਤੇ…