Breaking News
Smart Media Dashmesh Insurance Point

Month: November 2024

ਚੈਕ ਰਿਪਬਲਿਕ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 27 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਭਾਰਤ ਵਿੱਚ ਚੈਕ ਰਿਪਬਲਿਕ ਦੇ ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਚੈਕ ਰਿਪਬਲਿਕ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੁਲਾਕਾਤ ਦੌਰਾਨ…

Read more

RBI ਦੀ ਜੋੜੀ ਨੇ ਮਿਕਸਡ ਡਬਲਜ਼ ਫਾਈਨਲ ਵਿੱਚ ਜਗ੍ਹਾ ਬਣਾਈ, PSPB ਨਾਲ ਹੋਵੇਗਾ ਮੁਕਾਬਲਾ

ਚੰਡੀਗੜ੍ਹ, 27 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਯੂਨੀਵਰਸਿਟੀ ਦੇ ਜਿਮਨੈਜ਼ੀਅਮ ਹਾਲ ਵਿੱਚ ਚੱਲ ਰਹੀ 51ਵੀਂ ਅਖਿਲ ਭਾਰਤੀ ਅੰਤਰ-ਸੰਸਥਾਗਤ ਟੇਬਲ ਟੈਨਿਸ ਚੈਂਪੀਅਨਸ਼ਿਪ ਦੇ ਚੌਥੇ ਦਿਨ ਰੋਮਾਂਚਕ ਮੁਕਾਬਲੇ ਜਾਰੀ ਰਹੇ। ਮਿਕਸਡ ਡਬਲਜ਼ ਫਾਈਨਲ ਵਿੱਚ, ਆਰਬੀਆਈ ਦੀ ਤੀਸਰੀ ਵਰਿਅਤਾ ਪ੍ਰਾਪਤ ਜੋੜੀ ਚਿਤਲੇ ਅਤੇ ਮਾਨੁਸ਼ ਸ਼ਾਹ ਦਾ ਮੁਕਾਬਲਾ ਪੀਐੱਸਪੀਬੀ ਦੀ ਟੌਪ ਵਰਿਅਤਾ ਜੋੜੀ ਯਸ਼ਸਵਿਨੀ ਘੋਰਪੜੇ ਅਤੇ ਹਰਮੀਤ ਦੇਸਾਈ…

Read more