ਮੋਹਾਲੀ, 27 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਕਨਫੈਡਰੇਸ਼ਨ ਆਫ ਗਰੇਟਰ ਮੋਹਾਲੀ ਰੈਜ਼ੀਡੈਸ ਵੈਲਫੇਅਰ ਐਸੋਸ਼ੀਏਸ਼ਨ (ਰਜਿਟਰਡ ਬਾਡੀ) ਦੇ ਨੁਮਾਇੰਦੇ ਸ਼੍ਰੀ ਕੇ.ਕੇ. ਸੈਣੀ ਪ੍ਰਧਾਨ ਜੀ ਦੀ ਅਗਵਾਈ ਹੇਠ ਸ਼੍ਰੀ ਟੀ ਬੈਨਥ ਕਮਿਸ਼ਨਰ ਮਿਊਂਸੀਪਲ ਕਾਰਪੋਰੇਸ਼ਨ ਮੋਹਾਲੀ ਜੀ ਨੂੰ ਮੋਹਾਲੀ ਸ਼ਹਿਰ ਦੇ ਵਿਕਾਸ ਸਬੰਧੀ ਸੁਝਾਅ ਦਿੱਤੇ ਗਏ। ਇਸ ਮੌਕੇ ਸ਼੍ਰੀ ਕੇ.ਕੇ. ਸੈਣੀ ਪ੍ਰਧਾਨ ਜੀ ਨੇ ਮੋਹਾਲੀ ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਤੇ…
ਕਿਹਾ, ਪ੍ਰਿੰਸੀਪਲਾਂ ਦੀਆਂ ਤਰੱਕੀਆਂ ਨਾ ਹੋਣ ਕਾਰਨ ਕਰੀਬ 850 ਤੋਂ ਵੱਧ ਪੋਸਟਾਂ ਖ਼ਾਲੀ ਮੋਹਾਲੀ, 27 ਨਵੰਬਰ, ਜਸਵੀਰ ਸਿੰਘ ਗੋਸਲ: ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੇ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਵੱਲੋਂ ਲੈਕਚਰਾਰ ਕਾਡਰ ਦੇ ਚਲੰਤ ਮੁੱਦਿਆਂ ਦੇ ਸੰਬੰਧ ਯੂਨੀਅਨ ਦੇ ਵੱਖ ਵੱਖ ਸਾਥੀਆਂ ਨਾਲ਼ ਚਰਚਾ ਕੀਤੀ ਗਈ ਜਿਸ ਵਿੱਚ ਲੈਕਚਰਾਰ ਕਾਡਰ ਨਾਲ਼ ਸੰਬੰਧਿਤ ਤਰੱਕੀਆਂ ਤੇ ਕੋਰਟ ਕੇਸਾਂ…
© 2025 Punjabidunia. All rights reserved. | Powered by WordPress | Theme by TheBootstrapThemes