ਮੋਹਾਲੀ, 4 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਸਿਹਤ ਸਕੱਤਰ ਕੁਮਾਰ ਰਾਹੁਲ ਨੇ ਸੋਮਵਾਰ ਨੂੰ ਖਰੜ ਦੇ ਕਲੀਅਰਮੇਡੀ ਬਾਹਰਾ ਮਲਟੀਸਪੈਸ਼ਲਿਟੀ ਹਸਪਤਾਲ, ਖਰੜ ਦਾ ਉਦਘਾਟਨ ਕੀਤਾ। ਅਤਿ ਆਧੁਨਿਕ ਮੈਡੀਕਲ ਤਕਨਾਲੋਜੀ ਤੋਂ ਲੈ ਕੇ ਮਰੀਜ਼-ਕੇਂਦਰਿਤ ਦੇਖਭਾਲ ‘ਤੇ ਧਿਆਨ ਕੇਂਦਰਿਤ ਕਰਨ ਤੱਕ, ਇਸ ਹਸਪਤਾਲ ਦੇ ਹਰ ਪਹਿਲੂ ਨੂੰ ਸਾਡੇ ਭਾਈਚਾਰੇ ਦੀਆਂ ਵਿਭਿੰਨ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ ਕੀਤਾ…
ਮੋਹਾਲੀ, 4 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਜ਼ਿਲ੍ਹੇ ਵਿੱਚ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹਾ ਚੋਣ ਦਫਤਰ ਅਤੇ ਸਵੀਪ ਟੀਮ ਵੱਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਨਵੰਬਰ ਮਹੀਨੇ…
© 2025 Punjabidunia. All rights reserved. | Powered by WordPress | Theme by TheBootstrapThemes