ਮੋਹਾਲੀ, 4 ਨਵੰਬਰ (ਮਨਜੀਤ ਸਿੰਘ ਚਾਨਾ) : ਅੱਜ ਬਾਬਾ ਵਿਸ਼ਵਕਰਮਾ ਸਭਾ (ਰਜਿ:) ਅਤੇ ਮੋਹਾਲੀ ਚੈਂਬਰ ਆਫ ਇੰਡਸਟ੍ਰੀਜ਼ ਐਂਡ ਕਾਮਰਸ (ਰਜਿ:), ਇੰਡਸਟ੍ਰੀਅਲ ਏਰੀਆ, ਫੇਜ਼-9, ਮੋਹਾਲੀ ਵੱਲੋਂ ਪ੍ਰਧਾਨ ਅਮਰਜੀਤ ਸਿੰਘ ਅਤੇ ਜਨਰਲ ਸਕੱਤਰ ਉਂਕਾਰ ਸਿੰਘ ਦੀ ਅਗਵਾਈ ਵਿਚ ਪਲਾਟ ਨੰਬਰ 544, ਫੇਜ਼-9 ਦੇ ਪਾਰਕ ਵਿਚ ਜਗਤ ਗੁਰੂ ਬਾਬਾ ਵਿਸ਼ਵਕਰਮਾ ਦਾ ਪਵਿੱਤਰ ਆਗਮਨ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਧਾਨ…
ਬੱਕਰੀ ਦਾ ਦੁੱਧ, ਕੀਵੀ ਫਲ ਜਾਂ ਨਾਰੀਅਲ ਦਾ ਪਾਣੀ ਵਿਸ਼ੇਸ਼ ਤੌਰ ’ਤੇ ਪਲੇਟਲੈੱਟਸ ਨਹੀਂ ਵਧਾਉਂਦੇ ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ ਮੋਹਾਲੀ, 4 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਇਕ ਵਾਰ ਫਿਰ ਅਪੀਲ ਕੀਤੀ ਹੈ। ਕਾਰਜਕਾਰੀ ਸਿਵਲ ਸਰਜਨ ਡਾ….
© 2025 Punjabidunia. All rights reserved. | Powered by WordPress | Theme by TheBootstrapThemes