‘ਆਪ’ ਦਾ ਦੋਸ਼: ਅੰਬੇਡਕਰ ਦੁਆਰਾ ਬਣਾਏ ਸੰਵਿਧਾਨ ਅਤੇ ਰਾਖਵਾਂਕਰਨ ਪ੍ਰਣਾਲੀ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਭਾਜਪਾ ਚੰਡੀਗੜ੍ਹ, 20 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ ਨੇ ਸ਼ੁੱਕਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਬਾਰੇ ਅਪਮਾਨਜਨਕ ਟਿੱਪਣੀਆਂ ਖ਼ਿਲਾਫ਼ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ।…
ਕਿਹਾ, ਗ੍ਰਹਿ ਮੰਤਰੀ ਨੂੰ ਦਲਿਤ ਭਾਈਚਾਰੇ ਤੋਂ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ ਚੰਡੀਗੜ੍ਹ, 20 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਭੀਮ ਰਾਓ ਅੰਬੇਡਕਰ ਬਾਰੇ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।…
© 2025 Punjabidunia. All rights reserved. | Powered by WordPress | Theme by TheBootstrapThemes