Breaking News
Smart Media Dashmesh Insurance Point

Day: 26 December 2024

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਹੀਂ ਰਹੇ

ਨਵੀਂ ਦਿੱਲੀ, 26 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਵਿਸ਼ਵ ਪ੍ਰਸਿੱਧ ਅਰਥ ਸ਼ਾਸਤਰੀ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ ਨੂੰ ਦਿੱਲੀ ‘ਚ 92 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਅੱਜ ਡਾ. ਮਨਮੋਹਨ ਸਿੰਘ ਦੀ ਅਚਾਨਕ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਡਾ….

Read more

BDS ਪਹਿਲੇ ਸਾਲ ਦੀ ਪ੍ਰੀਖਿਆ ‘ਚ RBDCH ਦੇ ਵਿਦਿਆਰਥੀਆਂ ਨੇ ਟਾਪ ਕੀਤਾ

ਮੋਹਾਲੀ, 26 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਅਭਿਨਵ (2023 ਬੈਚ) ਬੀਡੀਐਸ ਪਹਿਲੇ ਸਾਲ ਦੇ ਵਿਦਿਆਰਥੀ ਨੇ ਰਿਆਤ ਬਾਹਰਾ ਡੈਂਟਲ ਕਾਲਜ ਅਤੇ ਹਸਪਤਾਲ ਵਿੱਚ ਸਾਲਾਨਾ ਪ੍ਰੀਖਿਆ ਵਿੱਚ 77.16 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਆਪਣੀ ਕਲਾਸ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਮਿਦੁਸ਼ੀ (74.5%) ਅਤੇ ਸੁਨਿਧੀ (71%) ਕ੍ਰਮਵਾਰ ਦੂਜੇ ਅਤੇ ਤੀਜੇ ਸਥਾਨ ‘ਤੇ ਰਹੇ।ਇਹ ਪ੍ਰੀਖਿਆ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ…

Read more