Breaking News
Smart Media Dashmesh Mohali Walk Smart Media Insurance Point Hardev Singh Ubha

Month: December 2024

ਟਰੰਪ ਨੇ ਸ਼੍ਰੀਰਾਮ ਕ੍ਰਿਸ਼ਨਨ ਨੂੰ ਸੀਨੀਅਰ AI ਨੀਤੀ ਸਲਾਹਕਾਰ ਨਿਯੁਕਤ ਕੀਤਾ

ਨਿਊਯਾਰਕ/ਨਵੀਂ ਦਿੱਲੀ, 23 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਡੋਨਾਲਡ ਟਰੰਪ ਨੇ ਭਾਰਤੀ ਮੂਲ ਦੇ ਵਿਅਕਤੀਆਂ ਉਤੇ ਆਪਣੇ ਕੈਬਨਿਟ ਵਿੱਚ ਥਾਂ ਦੇਣ ਲੲੀ ਇਕ ਵਾਰ ਭਰੋਸਾ ਦਿਖਾਇਆ ਹੈ। ਟਰੰਪ ਨੇ ਭਾਰਤੀ-ਅਮਰੀਕੀ ਉਦਯੋਗਪਤੀ, ਪੂੰਜੀਪਤੀ ਅਤੇ ਲੇਖਕ ਸ਼੍ਰੀਰਾਮ ਕ੍ਰਿਸ਼ਨਨ ਨੂੰ ਵ੍ਹਾਈਟ ਹਾਊਸ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ ਬਾਰੇ ਸੀਨੀਅਰ ਨੀਤੀ ਸਲਾਹਕਾਰ ਨਿਯੁਕਤ ਕੀਤਾ ਹੈ। ਸ੍ਰੀਰਾਮ ਦੀ ਨਿਯੁਕਤੀ ਦਾ ਐਲਾਨ ਕਰਦੇ…

Read more

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-12-2024 ਅੰਗ 609

AMRIT VELE DA HUKAMNAMA SRI DARBAR SAHIB SRI AMRITSARANG 609, 23-12-24 ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ…

Read more