ਚੰਡੀਗੜ੍ਹ, 31 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਉਤਰੀ ਭਾਰਤ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਵਿਚ ਵਾਧਾ ਕੀਤਾ ਗਿਆ ਹੈ। ਅੱਜ ਸਿਖਿਆ ਮੰਤਰੀ ਸ. ਹਰਜੋਤ ਸਿੰਘ ਬੈੰਸ ਵਲੋਂ ਇਹ ਐਲਾਨ ਕੀਤਾ ਗਿਆ। ਉਹਨਾਂ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਠੰਢ ਦੇ ਕਾਰਨ ਪੰਜਾਬ ਦੇ ਸਾਰੇ ਸਰਕਾਰੀ,…
ਚੰਡੀਗੜ੍ਹ, 31 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਉਤਰੀ ਭਾਰਤ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਵਿਚ ਵਾਧਾ ਹੋ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਠੰਡ ਕਾਰਨ 24 ਤੋਂ 31 ਦਸੰਬਰ 2024 ਤੱਕ ਛੁੱਟੀਆਂ ਕੀਤੀਆਂ ਗਈਆਂ ਸਨ, ਪ੍ਰੰਤੂ ਪਹਾੜਾਂ ਵਿਚ ਹੋ ਰਹੀ ਬਰਫਬਾਰੀ ਅਤੇ ਪਿਛਲੇ ਦਿਨੀਂ ਹੋਈ ਗੜ੍ਹੇਮਾਰੀ ਅਤੇ ਮੀਂਹ ਕਾਰਨ…
| Powered by WordPress | Theme by TheBootstrapThemes