ਐਸ.ਏ.ਐਸ. ਨਗਰ, 18 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਅਤੇ ਖੇਤੀਬਾੜੀ ਵਿਭਾਗ ਦੇ ਯਤਨਾਂ ਸਦਕਾ ਪਿਛਲੇ ਦਿਨੀਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੂੰ 850 ਮੀਟ੍ਰਿਕ ਟਨ ਡੀ ਏ ਪੀ ਖਾਦ ਪ੍ਰਾਪਤ ਹੋਈ ਹੈ। ਇਸ ਵਿੱਚੋ 500 ਮੀਟ੍ਰਿਕ ਟਨ ਪ੍ਰਾਈਵੇਟ ਡੀਲਰਾਂ ਅਤੇ 350 ਮੀਟ੍ਰਿਕ ਟਨ ਸਹਿਕਾਰੀ ਸਭਾਵਾਂ ਨੂੰ ਸਪਲਾਈ ਹੋਈ ਹੈ, ਜਿਸ ਨਾਲ…
ਚੰਡੀਗੜ੍ਹ, 18 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੀ ਕੱਲ੍ਹ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਇਸੇ ਸੰਦਰਭ ਵਿਚ ਅੱਜ ਸ਼ੋ੍ਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਸੀ, ਜਿਸ ਵਿਚ ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਪ੍ਰਵਾਨ ਨਹੀਂ ਕੀਤਾ ਗਿਆ। ਪਾਰਟੀ ਦੇ…
© 2025 Punjabidunia. All rights reserved. | Powered by WordPress | Theme by TheBootstrapThemes