Breaking News
Dashmesh GS Electricals Verka Smart Media Insurance Point Tav Prasad

Year: 2024

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ

ਗੁਰਪੁਰਬ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਗੁਰੂ ਘਰ ਹੋਈਆਂ ਨਤਮਸਤਕ ਚੰਡੀਗੜ੍ਹ/ਮੋਹਾਲੀ, 15 ਨਵੰਬਰ (ਮਨਜੀਤ ਸਿੰਘ ਚਾਨਾ) : ਜਗਤ ਗੁਰੂ ਅਤੇ ਪਹਿਲੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂਨਾਨਕਦੇਵ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਚੰਡੀਗੜ੍ਹ, ਪੰਜਾਬ, ਹਰਿਆਣਾ ਸਮੇਤ ਪੂਰੇ ਦੇਸ਼-ਵਿਦੇਸ਼ ਵਿਚ ਸਥਿਤ ਗੁਰੂ ਘਰਾਂ ਵਿਚ ਸਿੱਖ ਸੰਗਤਾਂ ਅਤੇ ਸ਼ਰਧਾਲੂਆਂ ਵਲੋਂ ਉਤਸ਼ਾਹ ਅਤੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸੇ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ, ਸੈਕਟਰ 40-ਬੀ,…

Read more

ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਦਿੱਤਾ ਸੰਦੇਸ਼ : ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਮੋਹਾਲੀ ਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਹੋਏ ਨਤਮਸਤਕ   ਮੋਹਾਲੀ 15 ਨਵੰਬਰ, ਮਨਜੀਤ ਸਿੰਘ ਚਾਨਾ : ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਅੱਜ ਮੋਹਾਲੀ ਹਲਕੇ ਦੇ ਲਗਭਗ ਸਭਨਾ ਗੁਰਦੁਆਰਾ ਸਾਹਿਬਾਨ ਦੇ ਵਿੱਚ ਬੜੀ ਹੀ ਧੂਮਧਾਮ ਅਤੇ ਸ਼ਰਧਾ ਨਾਲ ਸ਼ਰਧਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬਾਨ ਅੰਦਰ ਸਵੇਰ ਵੇਲੇ ਤੋਂ ਹੀ…

Read more