Breaking News
Smart Media Dashmesh Insurance Point

Year: 2024

ਬਾਬਾ ਵਿਸ਼ਵਕਰਮਾ ਜੀ ਦਾ ਆਗਮਨ ਪੁਰਬ ਸ਼ਰਧਾ ਨਾਲ ਮਨਾਇਆ

ਮੋਹਾਲੀ, 4 ਨਵੰਬਰ (ਮਨਜੀਤ ਸਿੰਘ ਚਾਨਾ) :  ਅੱਜ ਬਾਬਾ ਵਿਸ਼ਵਕਰਮਾ ਸਭਾ (ਰਜਿ:) ਅਤੇ ਮੋਹਾਲੀ ਚੈਂਬਰ ਆਫ ਇੰਡਸਟ੍ਰੀਜ਼ ਐਂਡ ਕਾਮਰਸ (ਰਜਿ:), ਇੰਡਸਟ੍ਰੀਅਲ ਏਰੀਆ, ਫੇਜ਼-9, ਮੋਹਾਲੀ ਵੱਲੋਂ ਪ੍ਰਧਾਨ ਅਮਰਜੀਤ ਸਿੰਘ ਅਤੇ ਜਨਰਲ ਸਕੱਤਰ ਉਂਕਾਰ ਸਿੰਘ ਦੀ ਅਗਵਾਈ ਵਿਚ ਪਲਾਟ ਨੰਬਰ 544, ਫੇਜ਼-9 ਦੇ ਪਾਰਕ ਵਿਚ ਜਗਤ ਗੁਰੂ ਬਾਬਾ ਵਿਸ਼ਵਕਰਮਾ ਦਾ ਪਵਿੱਤਰ ਆਗਮਨ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।  ਇਸ ਮੌਕੇ ਪ੍ਰਧਾਨ…

Read more

ਡੇਂਗੂ ਬੁਖ਼ਾਰ ਹੋਣ ’ਤੇ ਤਰਲ ਪਦਾਰਥਾਂ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ : ਸਿਵਲ ਸਰਜਨ

ਬੱਕਰੀ ਦਾ ਦੁੱਧ, ਕੀਵੀ ਫਲ ਜਾਂ ਨਾਰੀਅਲ ਦਾ ਪਾਣੀ ਵਿਸ਼ੇਸ਼ ਤੌਰ ’ਤੇ ਪਲੇਟਲੈੱਟਸ ਨਹੀਂ ਵਧਾਉਂਦੇ ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ ਮੋਹਾਲੀ, 4 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਇਕ ਵਾਰ ਫਿਰ ਅਪੀਲ ਕੀਤੀ ਹੈ। ਕਾਰਜਕਾਰੀ ਸਿਵਲ ਸਰਜਨ ਡਾ….

Read more