ਚੰਡੀਗੜ੍ਹ, 24 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਦੀ ਰਜਿਸਟਰੀ ਲਈ ਐਨਓਸੀ ਦੀਆਂ ਸ਼ਰਤਾਂ ਨੂੰ ਖਤਮ ਕਰਨ ਦੇ ਪ੍ਰਸਤਾਵ ਨੂੰ ਰਾਜਪਾਲ ਵੱਲੋਂ ਮਨਜ਼ੂਰੀ ਦਿੱਤੇ ਜਾਣ ‘ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਕਿਹਾ ਹੈ ਕਿ ਹੁਣ ਲੋਕਾਂ ਨੂੰ ਰਜਿਸਟਰੀਆਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।…
ਚੰਡੀਗੜ੍ਹ, 24 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਵਾਸੇ ਭਾਜਪਾ ਨੇ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਵੱਲੋਂ ਸੋਹਣ ਸਿੰਘ ਠੰਡਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸੋਹਣ ਸਿੰਘ ਠੰਡਲ ਅੱਜ ਹੀ ਅਕਾਲੀ ਦਲ ਨੂੰ ਅਲਵਿਦਾ ਕਹਿ ਭਾਜਪਾ ਵਿੱਚ ਸ਼ਾਮਲ ਹੋਏ ਹਨ।
© 2025 Punjabidunia. All rights reserved. | Powered by WordPress | Theme by TheBootstrapThemes