Breaking News
Smart Media Dashmesh Insurance Point

Year: 2024

ਮੰਡੀਆਂ ‘ਚੋਂ ਝੋਨੇ ਦੀ ਲਿਫਟਿੰਗ ਨਾ ਹੋਣ ਦਾ ਮਾਮਲਾ ਹਾਈਕੋਰਟ ਪੁੱਜਿਆ

ਕੇਂਦਰ ਅਤੇ ਪੰਜਾਬ ਸਰਕਾਰ ਸਮੇਤ ਐਫਸੀਆਈ ਨੂੰ ਨੋਟਿਸ ਜਾਰੀ ਚੰਡੀਗੜ੍ਹ, 24 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੀਆਂ ਮੰਡੀਆਂ ਵਿੱਚੋਂ ਕਿਸਾਨਾਂ ਦੀ ਹੋ ਰਹੀ ਖੱਜਲ ਖੁਆਰੀ ਅਤੇ ਝੋਨੇ ਦੀ ਲਿਫਟਿੰਗ ਨਾ ਹੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਸਮੇਤ ਐਫਸੀਆਈ ਨੂੰ ਨੋਟਿਸ…

Read more

ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਲੜਣ ਤੋਂ ਪਾਸਾ ਵੱਟਿਆ

ਚੰਡੀਗੜ੍ਹ, 24 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਅੱਜ ਚੰਡੀਗ੍ੜ੍ਹ ਵਿਖੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਇਕ ਅਹਿਮ ਮੀਟਿੰਗ ਬੁਲਾਈ ਗਈ, ਜਿਸ ‘ਚ ਫੈਸਲਾ ਕੀਤਾ ਗਿਆ ਹੈ ਕਿ ਅਕਾਲੀ ਦਲ ਇਸ ਵਾਰ ਜ਼ਿਮਨੀ ਚੋਣਾਂ ਨਹੀਂ ਲੜੇਗਾ। ਅਕਾਲੀ ਦਲ ਦੇ ਸੀਨੀਅਰ ਆਗੂ ਸ. ਦਲਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ…

Read more