Breaking News
Smart Media Dashmesh Insurance Point

Year: 2024

ਝੋਨੇ ਦੀ ਲਿਫ਼ਟਿੰਗ ‘ਚ ਢਿੱਲ ਲਈ ਕੇਂਦਰ ਸਰਕਾਰ ਜ਼ਿੰਮੇਵਾਰ: ਖੇਤੀਬਾੜੀ ਮੰਤਰੀ

ਕਿਹਾ, ਮੰਡੀਆਂ ‘ਚ ਆਈ ਫ਼ਸਲ ‘ਚੋਂ 90 ਫੀਸਦ ਖ਼ਰੀਦੀ ਚੰਡੀਗੜ੍ਹ, 22 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਦੇ ਗੋਦਾਮਾਂ ‘ਚ ਪਹਿਲਾਂ ਪਈਆਂ ਫ਼ਸਲਾਂ ਨੂੰ ਸ਼ਿਫਟ ਕਰਨ ਵਿੱਚ ਜਾਣਬੁੱਝ ਕੇ ਦੇਰੀ ਕੀਤੇ ਜਾਣ ਕਾਰਨ ਝੋਨੇ ਦੇ…

Read more

ਕਿਸਾਨ ਅੰਦੋਲਨ ਦਾ ਬਦਲਾ ਲੈ ਰਹੀ ਹੈ ਭਾਜਪਾ: ਹਰਪਾਲ ਚੀਮਾ

ਕਿਹਾ, ਕਿਸਾਨਾਂ ਲਈ ਮੁਸੀਬਤ ਪੈਦਾ ਕਰਨ ਲਈ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ ਚੰਡੀਗੜ੍ਹ, 22 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਪ੍ਰਤੀ ਮਤਰੇਈ ਮਾਂ ਵਾਲੇ ਰਵੱਈਏ ਲਈ ਭਾਜਪਾ ਦੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ। ਮੰਤਰੀ ਚੀਮਾ ਨੇ ਭਾਰਤ ਦੇ ਖੇਤੀ ਇਤਿਹਾਸ ਵਿੱਚ…

Read more