ਚੰਡੀਗੜ੍ਹ, 31 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 7 ਜਨਵਰੀ, 2025 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ…
ਚੰਡੀਗੜ੍ਹ, 31 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਉਤਰੀ ਭਾਰਤ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਵਿਚ ਵਾਧਾ ਕੀਤਾ ਗਿਆ ਹੈ। ਅੱਜ ਸਿਖਿਆ ਮੰਤਰੀ ਸ. ਹਰਜੋਤ ਸਿੰਘ ਬੈੰਸ ਵਲੋਂ ਇਹ ਐਲਾਨ ਕੀਤਾ ਗਿਆ। ਉਹਨਾਂ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਠੰਢ ਦੇ ਕਾਰਨ ਪੰਜਾਬ ਦੇ ਸਾਰੇ ਸਰਕਾਰੀ,…