Breaking News
Dashmesh GS Electricals Verka Smart Media Insurance Point Tav Prasad

Year: 2024

ICC ਚੈਂਪੀਅਨਜ਼ ਟਰਾਫੀ 2025 : ਭਾਰਤ ਅਤੇ ਪਾਕਿਸਤਾਨ ਵਿਚਕਾਰ ਮੈਚ 23 ਫਰਵਰੀ ਨੂੰ

ਨਵੀਂ ਦਿੱਲੀ, 24 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਰੋਹਿਤ ਸ਼ਰਮਾ ਦੀ ਅਗਵਾਈ ਵਿਚ ਭਾਰਤੀ ਟੀਮ 23 ਫਰਵਰੀ 2025 ਨੂੰ ਦੁਬਈ ਵਿਖੇ ਪਾਕਿਸਤਾਨ ਵਿਰੁੱਧ ਚੈਂਪੀਅਨਜ਼ ਟਰਾਫੀ-2025 ਦਾ ਆਪਣਾ ਮੈਚ ਖੇਡੇਗੀ। ਆਖਰਕਾਰ ਅੰਤਰਾਸ਼ਟਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵੱਲੋਂ ਪਾਕਿਸਤਾਨ ਅਤੇ ਯੂਏਈ ਵਿੱਚ 19 ਫਰਵਰੀ ਤੋਂ 9 ਮਾਰਚ 2025 ਤੱਕ ਹੋਣ ਵਾਲੇ ਅੱਠ ਟੀਮਾਂ ਦੇ ਟੂਰਨਾਮੈਂਟ ਦਾ ਪੂਰਾ ਪ੍ਰੋਗਰਾਮ…

Read more

ਪੰਜਾਬ ਸਿਵਲ ਸਕੱਤਰੇਤ ‘ਚ ਈ-ਪਾਸ ਸਹੂਲਤ ਸ਼ੁਰੂ

ਚੰਡੀਗੜ੍ਹ, 24 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿੱਚ ਸਥਿਤ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਲਈ ਈ-ਪਾਸ ਸੇਵਾ ਸ਼ੁਰੂ ਕੀਤੀ ਹੈ ਤਾਂ ਜੋ ਲੋਕਾਂ ਨੂੰ ਵਿਜ਼ਟਰ ਪਾਸ ਲਈ ਲਾਈਨਾਂ ਵਿੱਚ ਨਾ ਖੜ੍ਹਨਾ ਪਵੇ।…

Read more