Breaking News
Dashmesh GS Electricals Verka Smart Media Insurance Point Tav Prasad

Year: 2024

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਵੱਲੋਂ ਲੈਕਚਰਾਰ ਕਾਡਰ ਨਾਲ ਸੰਬੰਧਿਤ ਮਸਲਿਆਂ ‘ਤੇ ਕੀਤੀ ਵਿਚਾਰ-ਚਰਚਾ

ਯੂਨੀਅਨ ਦੀਆਂ ਚੋਣਾਂ ਜਲਦ ਕਰਵਾਉਣ ਦਾ ਮਤਾ ਪਾਸ, ਐਲਾਨ ਅਗਲੀ ਮੀਟਿੰਗ ਵਿਚ ਮੋਹਾਲੀ, 7 ਅਕਤੂਬਰ (ਮਨਜੀਤ ਸਿੰਘ ਚਾਨਾ) :  ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਮੀਟਿੰਗ ਯੂਨੀਅਨ ਦੇ ਸਰਪ੍ਰਸਤ ਸ. ਹਾਕਮ ਸਿੰਘ ਤੇ ਮੁੱਖ ਸਲਾਹਕਾਰ ਸ. ਸੁਖਦੇਵ ਸਿੰਘ ਰਾਣਾ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਭਰ ਪੰਜਾਬ ਦੀਆਂ 15 ਤੋਂ ਵਧੀਕ ਜ਼ਿਲ੍ਹਾ ਇਕਾਈਆਂ ਅਤੇ ਸਜੱਗ ਲੈਕਚਰਾਰ…

Read more

RBU ਦੇ ਕਾਨੂੰਨ ਦੇ ਵਿਦਿਆਰਥੀਆਂ ਸੁਪਰੀਮ ਕੋਰਟ ਦਾ ਦੌਰਾ ਕੀਤਾ

ਚੰਡੀਗੜ੍ਹ, 7 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਵਿਦਿਆਰਥੀਆਂ ਨੂੰ ਹਾਲ ਹੀ ਵਿੱਚ ਭਾਰਤ ਦੀ ਸੁਪਰੀਮ ਕੋਰਟ ਵਿੱਚ ਜਾਣ ਦਾ ਮੌਕਾ ਮਿਲਿਆ । ਇਸ ਦੌਰੇ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਸਰਵਉੱਚ ਨਿਆਂਇਕ ਸੰਸਥਾ ਦੇ ਕੰਮਕਾਜ ਬਾਰੇ ਵਿਲੱਖਣ ਸਮਝ ਪ੍ਰਦਾਨ ਕੀਤੀ ਅਤੇ ਉਨ੍ਹਾਂ ਨੂੰ ਮਹੱਤਵਪੂਰਨ ਕਾਨੂੰਨੀ ਕਾਰਵਾਈਆਂ ਨੂੰ ਵੇਖਣ ਦਾ…

Read more