Breaking News
Smart Media Dashmesh Insurance Point

Year: 2024

ਪੰਜਾਬ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਨਜ਼ਰ ਰੱਖਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਤਾਇਨਾਤ

ਸਬਸਿਡੀ ਵਾਲੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਖਰੀਦ ਲਈ 16,205 ਮਨਜ਼ੂਰੀ ਪੱਤਰ ਜਾਰੀ: ਖੁੱਡੀਆਂ ਚੰਡੀਗੜ੍ਹ, 1 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ 8045 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ। ਇਹ ਨੋਡਲ ਅਫ਼ਸਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਸ਼ੇਸ਼ ਕਰਕੇ ਜਿਹੜੇ…

Read more

ਕਾਨਪੁਰ ਟੈਸਟ: ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ

ਦੋ ਮੈਚਾਂ ਦੀ ਟੈਸਟ ਸੀਰੀਜ਼ 2-0 ਨਾਲ ਜਿੱਤੀ ਨਵੀਂ ਦਿੱਲੀ, 1 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਟੀਮ ਨੇ ਬੰਗਲਾਦੇਸ਼ ਖਿਲਾਫ ਦੋ ਮੈਚਾਂ ਦੀ ਟੈਸਟ ਸੀਰੀਜ਼ 2-0 ਨਾਲ ਜਿੱਤ ਲਈ ਹੈ। ਭਾਰਤੀ ਟੀਮ ਨੇ ਸਿਰਫ਼ 17.2 ਓਵਰਾਂ ਵਿੱਚ ਤਿੰਨ ਵਿਕਟਾਂ ਗੁਆ ਕੇ ਮੈਚ ਜਿੱਤ ਲਿਆ। ਇਸ ਜਿੱਤ ਤੋਂ ਬਾਅਦ ਭਾਰਤੀ ਟੀਮ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ…

Read more