ਚੰਡੀਗੜ੍ਹ, 27 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (ਆਰ.ਜੀ.ਐਨ.ਯੂ.ਐਲ.) ਦੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ। ਵਿਦਿਆਰਥੀਆਂ ਨਾਲ ਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ…
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ…
© 2025 Punjabidunia. All rights reserved. | Powered by WordPress | Theme by TheBootstrapThemes