ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਕੋਈ ॥ ਮੇਰਾ ਮਨੁ ਰਾਤਾ ਗੁਣ…
ਚੰਡੀਗੜ੍ਹ, 26 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ, ਅੰਮ੍ਰਿਤਸਰ ਦੱਖਣੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਰਣਜੀਤ ਸਿੰਘ ਨੂੰ 25000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ…
© 2025 Punjabidunia. All rights reserved. | Powered by WordPress | Theme by TheBootstrapThemes