ਮੋਹਾਲੀ, 23 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਲਾਇਨਜ਼ ਕਲੱਬਸ ਡਿਸਟ੍ਰੀਕ 321-ਐਫ ਦੇ ਗਵਰਨਰ ਐਮ.ਜੇ.ਐਫ. ਲਾਇਨ ਰਵਿੰਦਰ ਸੱਗਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਮ.ਜੇ.ਐਫ. ਲਾਇਨ ਕੇ.ਪੀ. ਸ਼ਰਮਾ ਜੀ ਦੀ ਪ੍ਰਧਾਨਗੀ ਹੇਠ ਰੀਜਨ ਸੈਮੀਨਾਰ ਅਤੇ ਜ਼ੋਨ ਐਡਵਾਈਜਰੀ ਮੀਟਿੰਗ ਦਾ ਆਯੋਜਨ ਲਾਇਨ ਭਵਨ, ਸੈਕਟਰ-30, ਚੰਡੀਗੜ ਵਿਖੇ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪਾਸਟ ਡਿਸਟ੍ਰੀਕ ਗਵਰਨਰ ਪੀ.ਐਮ.ਜੇ.ਐਫ. ਲਾਇਨ ਡਾ….
ਚੰਡੀਗੜ੍ਹ, 23 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਪਾਤੜਾਂ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰੀਕ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਅਸ਼ੋਕ…
© 2025 Punjabidunia. All rights reserved. | Powered by WordPress | Theme by TheBootstrapThemes