AMRIT VELE DA HUKAMNAMA SRI DARBAR SAHIB, AMRITSAR, ANG 626, 23-09-24 ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ…
ਮੋਹਾਲੀ, 22 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਵਿਸ਼ਵ ਦਿਲ ਦਿਵਸ ਦੇ ਮੌਕੇ ਮੈਕਸ ਹਸਪਤਾਲ, ਮੋਹਾਲੀ ਵਿਖੇ ਬਜ਼ੁਰਗਾਂ ਲਈ ਦਿਲ ਦੀ ਦੇਖਭਾਲ ਬਾਰੇ ਸਿਹਤ ਗੱਲਬਾਤ ਅਤੇ ਸਿਹਤ ਕੈਂਪ ਲਗਾਇਆ ਗਿਆ। ਇਸ ਮੌਕੇ ਦਿਲ ਦੀ ਸਿਹਤ ਨੂੰ ਉਤਸ਼ਾਹਤ ਕਰਨ ਵਾਲੇ ਯੋਗ ਸੈਸ਼ਨ ਅਤੇ ਬੱਚਿਆਂ ਲਈ ਵਿਸ਼ਵ ਦਿਲ ਦਿਵਸ ਵਿਸ਼ੇ ‘ਤੇ ਇੱਕ ਪੇਂਟਿੰਗ ਮੁਕਾਬਲਾ ਵੀ ਆਯੋਜਿਤ ਕੀਤਾ ਗਿਆ।…
© 2025 Punjabidunia. All rights reserved. | Powered by WordPress | Theme by TheBootstrapThemes